Versions
PAV ਤੂੰ ਡੇਹਰੇ ਲਈ ਦਸ ਪੜਦੇ ਉਣੇ ਹੋਏ ਕਤਾਨ ਦੇ ਬਣਾਈਂ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰ ਦਾ ਕੰਮ ਬਣਾਈਂ
IRVPA {ਮਿਲਾਪ ਦਾ ਤੰਬੂ} (ਕੂਚ 36:8-38) PS ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।