Versions
PAV ਅਰ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤ੍ਰਾਂ ਨੂੰ ਏਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰੀਂ ਤਾਂ ਜੋ ਓਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ
IRVPA ਅਤੇ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤਰਾਂ ਨੂੰ ਇਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤਰ ਕਰੀਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ।