Versions
PAV ਤਦੋਂ ਮੈਂ ਡਿੱਠਾ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ ਇੱਕ ਵਸਤੁ ਨੀਲਮ ਜਹੀ ਦਿੱਸੀ ਅਤੇ ਉਸ ਦੀ ਬਨਾਉਟ ਸਿੰਘਾਸਣ ਵਰਗੀ ਸੀ
IRVPA {ਪਰਮੇਸ਼ੁਰ ਦੀ ਮਹਿਮਾ ਦਾ ਯਰੂਸ਼ਲਮ ਦੀ ਹੈਕਲ ਦੇ ਵਿੱਚੋਂ ਕੱਢਿਆ ਜਾਣਾ} PS ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ।