Bible Versions
Bible Books

Ezekiel 21:3 (NCV) New Century Version

Versions

PAV   ਅਤੇ ਇਸਰਾਏਲ ਦੀ ਭੂਮੀ ਨੂੰ ਆਖ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਵੱਢ ਸੁੱਟਾਂਗਾ
IRVPA   ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us