Versions
PAV ਉਨ੍ਹਾਂ ਨੇ ਆਪਣੀ ਵਿੱਤ ਅਨੁਸਾਰ ਉਸ ਕੰਮ ਦੇ ਖਜ਼ਾਨੇ ਵਿੱਚ ਇਕਾਹਟ ਹਜ਼ਾਰ ਸੋਨੇ ਦੇ ਦਾਰਕ ਤੇ ਪੰਜ ਹਜ਼ਾਰ ਮਨਹ ਚਾਂਦੀ ਤੇ ਇੱਕ ਸੌ ਜਾਜਕਾਂ ਦੇ ਚੋਗੇ ਦੇ ਦਿੱਤੇ ।।
IRVPA ਉਨ੍ਹਾਂ ਨੇ ਆਪਣੇ ਵਿੱਤ ਅਨੁਸਾਰ, ਉਸ ਕੰਮ ਦੇ ਲਈ ਖ਼ਜ਼ਾਨੇ ਵਿੱਚ ਇੱਕਾਹਠ ਹਜ਼ਾਰ * 500 ਕਿਲੋਗ੍ਰਾਮ ਸੋਨੇ ਦੇ ਸਿੱਕੇ ਅਤੇ ਪੰਜ ਹਜ਼ਾਰ ਮਨਹ † 2800 ਕਿਲੋਗ੍ਰਾਮ ਚਾਂਦੀ ਅਤੇ ਜਾਜਕਾਂ ਦੇ ਲਈ ਇੱਕ ਸੌ ਜੋੜੇ ਬਸਤਰ ਦਿੱਤੇ।