Versions
PAV ਏਹ ਨੂਹ ਦੇ ਪੁੱਤ੍ਰਾਂ ਦੇ ਘਰਾਣੇ ਹਨ ਉਨ੍ਹਾਂ ਦੀਆਂ ਪੀੜ੍ਹੀਆਂ ਦੇ ਅਨੁਸਾਰ ਅਰ ਉਨ੍ਹਾਂ ਦੀਆਂ ਕੌਮਾਂ ਵਿੱਚ । ਇਨ੍ਹਾਂ ਤੋਂ ਧਰਤੀ ਉੱਤੇ ਪਰਲੋ ਦੇ ਪਿੱਛੋਂ ਕੌਮਾਂ ਖਿੰਡ ਗਈਆਂ।।
IRVPA ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ। PE