Versions
PAV ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ ਕਿ ਵੇਖ ਮਿਲਕਾਹ ਵੀ ਤੇਰੇ ਭਰਾ ਨਾਹੋਰ ਲਈ ਪੁੱਤ੍ਰਾਂ ਨੂੰ ਜਣੀ ਹੈ
IRVPA {ਨਾਹੋਰ ਦੇ ਵੰਸ਼ਜ} PS ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ, ਵੇਖ, ਮਿਲਕਾਹ ਨੇ ਵੀ ਤੇਰੇ ਭਰਾ ਨਾਹੋਰ ਲਈ ਪੁੱਤਰਾਂ ਨੂੰ ਜਨਮ ਦਿੱਤਾ ਹੈ