Versions
PAV ਅਤੇ ਕੈਦਖਾਨੇ ਦਾ ਦਰੋਗ਼ਾ ਕਿਸੇ ਚੀਜ਼ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ ਸੁਰਤ ਨਹੀਂ ਲੈਂਦਾ ਸੀ ਏਸ ਲਈ ਭਈ ਯਹੋਵਾਹ ਉਹ ਦੇ ਸੰਗ ਸੀ ਅਰ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸੁਫਲ ਬਣਾ ਦਿੰਦਾ ਸੀ।।
IRVPA ਕੈਦਖ਼ਾਨੇ ਦਾ ਦਰੋਗਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ। PE