Versions
PAV ਸਾਰੀ ਧਰਤੀ ਉੱਤੇ ਕਾਲ ਸੀ ਤਾਂ ਯੂਸੁਫ਼ ਨੇ ਸਾਰੇ ਮੋਦੀਖਾਨੇ ਖੋਲ੍ਹ ਕੇ ਮਿਸਰੀਆਂ ਕੋਲ ਅੰਨ ਵੇਚਿਆ ਕਿਉਂਜੋ ਮਿਸਰ ਦੇਸ ਵਿੱਚ ਕਾਲ ਬਹੁਤ ਸਖ਼ਤ ਹੋ ਗਿਆ
IRVPA ਸਾਰੀ ਧਰਤੀ ਉੱਤੇ ਕਾਲ ਸੀ ਤਾਂ ਯੂਸੁਫ਼ ਨੇ ਸਾਰੇ ਭੰਡਾਰ ਖੋਲ੍ਹ ਕੇ ਮਿਸਰੀਆਂ ਕੋਲ ਅੰਨ ਵੇਚਿਆ, ਕਿਉਂ ਜੋ ਮਿਸਰ ਦੇਸ਼ ਵਿੱਚ ਕਾਲ ਬਹੁਤ ਸਖ਼ਤ ਹੋ ਗਿਆ।