Versions
PAV ਤਾਂ ਐਉਂ ਹੋਇਆ ਕਿ ਜਦ ਉਨ੍ਹਾਂ ਨੇ ਉਸ ਅੰਨ ਨੂੰ ਜਿਹੜਾ ਓਹ ਮਿਸਰ ਤੋਂ ਲਿਆਏ ਸਨ ਖਾ ਲਿਆ ਤਾਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, ਮੁੜ ਕੇ ਸਾਡੇ ਲਈ ਕੁਝ ਅੰਨ ਵਿਹਾਜ ਲਿਆਓ
IRVPA ਜਦ ਉਹ ਅੰਨ ਜਿਹੜਾ ਉਹ ਮਿਸਰ ਤੋਂ ਲਿਆਏ ਸਨ, ਖ਼ਤਮ ਹੋ ਗਿਆ ਤਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, ਮੁੜ ਕੇ ਸਾਡੇ ਲਈ ਕੁਝ ਅੰਨ ਮੁੱਲ ਲੈ ਆਓ।