Versions
PAV ਅਰ ਜੇਕਰ ਤੁਸੀਂ ਏਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਰ ਕੋਈ ਬਿਪਤਾ ਉਸ ਉੱਤੇ ਆਪਈ ਤਾਂ ਤੁਸੀਂ ਮੇਰੇ ਧੌਲਿਆਂ ਨੂੰ ਏਸ ਬੁਰਿਆਈ ਨਾਲ ਪਾਤਾਲ ਵਿੱਚ ਉਤਾਰੋਗੇ
IRVPA ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ।