Versions
PAV ਹੁਣ ਜਦ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਮੈਂ ਜਾਵਾਂ ਅਰ ਏਹ ਮੁੰਡਾ ਸੰਗ ਨਾ ਹੋਵੇ ਤਾਂ ਏਸ ਲਈ ਕਿ ਉਹ ਦੇ ਪ੍ਰਾਣ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ
IRVPA ਹੁਣ ਜਦ ਮੈਂ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਜਾਂਵਾਂ ਅਤੇ ਇਹ ਮੁੰਡਾ ਨਾਲ ਨਾ ਹੋਵੇ ਤਾਂ ਕਿਉਂ ਜੋ ਉਹ ਦੇ ਪ੍ਰਾਣ ਇਸ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ