Versions
PAV ਤਾਂ ਐਉਂ ਹੋਊਗਾ ਕਿ ਜਦ ਉਹ ਵੇਖੇਗਾ ਕੀ ਮੁੰਡਾ ਹੈ ਨਹੀਂ ਤਾਂ ਉਹ ਮਰ ਜਾਊਗਾ ਅਰ ਤੁਹਾਡੇ ਦਾਸ ਆਪਣੇ ਪਿਤਾ ਦੇ ਧੌਲਿਆਂ ਨੂੰ ਸੋਗ ਨਾਲ ਪਤਾਲ ਵਿੱਚ ਉਹ ਉਤਾਰਨਗੇ
IRVPA ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ।