Versions
PAV ਕਿਉੰਜੋ ਤੁਹਾਡਾ ਦਾਸ ਆਪਣੇ ਪਿਤਾ ਕੋਲ ਮੁੰਡੇ ਦਾ ਜਾਮਨ ਐਉਂ ਹੋਇਆ ਭਈ ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੀਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ
IRVPA ਕਿਉਂ ਜੋ ਤੁਹਾਡਾ ਦਾਸ ਆਪਣੇ ਪਿਤਾ ਨੂੰ ਇਹ ਆਖ ਕੇ ਇਸ ਮੁੰਡੇ ਦਾ ਜ਼ਿੰਮੇਵਾਰ ਹੋਇਆ ਹੈ ਕਿ ਜੇਕਰ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੱਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ।