Versions
PAV ਕਿਉਂਜੋ ਮੈਂ ਆਪਣੇ ਪਿਤਾ ਕੋਲ ਕੀਵੇਂ ਜਾਵਾਂ ਜੇਕਰ ਮੁੰਡਾ ਮੇਰੇ ਸੰਗ ਨਾ ਹੋਵੇ? ਕਿਤੇ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ ਮੈਂ ਨਾ ਵੇਖਾਂ।।
IRVPA ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ। PE