Versions
PAV ਕੀ ਏਹ ਉਹ ਨਹੀਂ ਜਿਹਦੇ ਵਿੱਚੋਂ ਮੇਰਾ ਸਵਾਮੀ ਪੀਂਦਾ ਹੈ ਅਰ ਜਿਹਦੇ ਨਾਲ ਫਾਲ ਵੀ ਪਾਉਂਦਾ ਹੈ? ਤੁਸਾਂ ਜੋ ਏਹ ਕੀਤਾ ਸੋ ਬੁਰਾ ਹੀ ਕੀਤਾ
IRVPA ਕੀ ਇਹ ਉਹ ਪਿਆਲਾ ਨਹੀਂ ਜਿਸ ਵਿੱਚ ਮੇਰਾ ਸੁਆਮੀ ਪੀਂਦਾ ਹੈ ਅਤੇ ਜਿਸ ਦੇ ਨਾਲ ਉਹ ਆਤਮਿਕ ਗੱਲਾਂ ਵਿਚਾਰਦਾ ਹੈ? ਤੁਸੀਂ ਜੋ ਇਹ ਕੀਤਾ ਹੈ ਸੋ ਬੁਰਾ ਹੀ ਕੀਤਾ ਹੈ।