Versions
PAV ਵੇਖੋ ਉਹ ਚਾਂਦੀ ਜਿਹੜੀ ਸਾਨੂੰ ਸਾਡੀਆਂ ਗੂਣਾਂ ਦੇ ਮੂੰਹ ਵਿੱਚ ਲੱਭੀ ਕਨਾਨ ਦੇਸ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ ਤਾਂ ਕਿਵੇਂ ਅਸੀਂ ਤੁਹਾਡੇ ਸਵਾਮੀ ਦੇ ਘਰ ਵਿੱਚੋਂ ਚਾਂਦੀ ਯਾ ਸੋਨਾ ਚੁਰਾ ਸੱਕਦੇ ਹਾਂ?
IRVPA ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸੁਆਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ?