Versions
PAV ਹਰ ਚੱਲਣਹਾਰ ਜਿਸ ਦੇ ਵਿੱਚ ਜੀਵਣ ਹੈ ਤੁਹਾਡੇ ਭੋਜਨ ਲਈ ਹੋਵੇਗਾ। ਜਿਵੇਂ ਮੈਂ ਸਾਗ ਪਾਤ ਦਿੱਤਾ ਤਿਵੇਂ ਤੁਹਾਨੂੰ ਹੁਣ ਸਭ ਕੁਝ ਦਿੰਦਾ ਹਾਂ
IRVPA ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ।