Versions
PAV ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਅਫ਼ਰਾਈਮ ਦੀ ਬਦੀ ਨੰਗੀ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਓਹ ਝੂਠ ਮਾਰਦੇ ਹਨ, ਚੋਰ ਅੰਦਰ ਆ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।
IRVPA ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ,
ਤਾਂ ਇਫ਼ਰਾਈਮ ਦੀ ਬਦੀ ਪਰਗਟ ਹੋ ਗਈ,
ਨਾਲੇ ਸਾਮਰਿਯਾ ਦੀ ਬੁਰਿਆਈ ਵੀ, -
ਕਿਉਂਕਿ ਉਹ ਝੂਠ ਮਾਰਦੇ ਹਨ,
ਚੋਰ ਅੰਦਰ ਆ ਵੜਦੇ ਹਨ,
ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।