Versions
PAV ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਲੋਕਾਂ ਦੇ ਦੁਖਿਆਰੇ ਪਨਾਹ ਲੈਣਗੇ।।
IRVPA ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ। PE