Versions
PAV ਓਸ ਦਿਨ ਐਉਂ ਹੋਵੇਗਾ ਕਿ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਖਪ ਜਾਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਕੱਢੇ ਹੋਏ ਸਨ, ਓਹ ਆਉਣਗੇ, ਅਤੇ ਯਰੂਸਲਮ ਵਿੱਚ ਪਵਿੱਤ੍ਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ।।
IRVPA ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ। PE