Versions
PAV ਤੈਂ ਓਹਨਾਂ ਨੂੰ ਲਾਇਆ ਤਾਂ ਓਹਨਾਂ ਨੇ ਜੜ੍ਹ ਵੀ ਫੜ ਲਈ, ਓਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਓਹਨਾਂ ਦੇ ਮੂੰਹ ਦੇ ਨੇੜੇ ਅਤੇ ਓਹਨਾਂ ਦੇ ਦਿਲ ਤੋਂ ਦੂਰ ਹੈਂ,
IRVPA ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ।