Versions
PAV ਆਖਦੇ ਹਨ ਕਿ ਜੇ ਕੋਈ ਆਪਣੀ ਤੀਵੀਂ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਤੀਵੀਂ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫੇਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੈਂ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ, - ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।
IRVPA ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।