Versions
PAV ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਅਕਾਸ਼ ਅਰ ਧਰਤੀ ਕੰਬਣਗੇ, ਪਰ ਯਹੋਵਾਹ ਆਪਣੀ ਪਰਜਾ ਲਈ ਓਟ, ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।।
IRVPA {ਪਰਮੇਸ਼ੁਰ ਆਪਣੇ ਲੋਕਾਂ ਨੂੰ ਬਰਕਤ ਦੇਵੇਗਾ} PS ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।