Versions
PAV ਫੇਰ ਪਸਾਹ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਅਨਿਯਾ ਵਿੱਚ ਆਇਆ ਜਿੱਥੇ ਲਾਜ਼ਰ ਸੀ ਜਿਹ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ
ERVPA ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ (ਜਿਸਨੂੰ ਯਿਸੂ ਨੇ ਮੌਤ ਤੋਂ ਉਭਾਰਿਆ)
IRVPA {ਯਿਸੂ ਦੇ ਪੈਰਾਂ ਉੱਤੇ ਅਤਰ ਪਾਉਣਾ} (ਮੱਤੀ 26:6-13; ਮਰਕੁਸ 14:3-9) PS ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l