Bible Versions
Bible Books

John 12:50 (NCV) New Century Version

Versions

PAV   ਅਰ ਮੈਂ ਜਾਣਦਾ ਹਾਂ ਕਿ ਉਹ ਦਾ ਬਚਨ ਸਦੀਪਕ ਜੀਉਣ ਹੈ। ਇਸ ਕਾਰਨ ਮੈਂ ਜੋ ਕੁਝ ਬੋਲਦਾ ਹਾਂ ਸੋ ਜਿਵੇਂ ਪਿਤਾ ਨੇ ਮੈਨੂੰ ਆਖਿਆ ਹੈ ਤਿਵੇਂ ਬੋਲਦਾ ਹਾਂ।।
ERVPA   ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਵੀ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”
IRVPA   ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।” PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us