Versions
PAV ਤਾਂ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਸਰਦਾਰਾਂ ਕੋਲ ਆਏ
IRVPA {ਲੇਵੀਆਂ ਨੂੰ ਨਗਰ ਦੇਣਾ} PS ਤਦ ਲੇਵੀਆਂ ਦੇ ਘਰਾਣਿਆਂ ਦੇ ਪ੍ਰਧਾਨ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਸਰਦਾਰਾਂ ਕੋਲ ਆਏ।