Versions
PAV ਯਰੀਹੋ ਇਸਰਾਏਲੀਆਂ ਦੇ ਕਾਰਨ ਵੱਡੀ ਪਕਿਆਈ ਨਾਲ ਬੰਦ ਕੀਤਾ ਹੋਇਆ ਸੀ, ਨਾ ਤਾਂ ਕੋਈ ਅੰਦਰ ਆ ਸੱਕਦਾ ਸੀ, ਨਾ ਕੋਈ ਬਾਹਰ ਜਾ ਸੱਕਦਾ ਸੀ
IRVPA {ਯਰੀਹੋ ਦਾ ਪਤਨ} PS ਯਰੀਹੋ ਦੇ ਸਾਰੇ ਫਾਟਕ ਇਸਰਾਏਲੀਆਂ ਦੇ ਕਾਰਨ ਵੱਡੀ ਸਖ਼ਤੀ ਦੇ ਨਾਲ ਬੰਦ ਕੀਤੇ ਹੋਏ ਸੀ, ਨਾ ਕੋਈ ਅੰਦਰ ਆ ਸਕਦਾ ਸੀ, ਨਾ ਕੋਈ ਬਾਹਰ ਜਾ ਸਕਦਾ ਸੀ।