Bible Versions
Bible Books

Judges 18:3 (NCV) New Century Version

Versions

PAV   ਜਦ ਮੀਕਾਹ ਦੇ ਘਰ ਕੋਲ ਅੱਪੜੇ ਤਾਂ ਉਨ੍ਹਾਂ ਨੇ ਉਸ ਲੇਵੀ ਜੁਆਨ ਦੀ ਅਵਾਜ਼ ਪਛਾਣੀ ਅਤੇ ਓਧਰ ਮੁੜ ਕੇ ਉਸ ਨੂੰ ਆਖਿਆ, ਇੱਥੇ ਤੈਨੂੰ ਕੌਣ ਲਿਆਇਆ? ਅਤੇ ਤੂੰ ਇੱਥੇ ਕੀ ਕਰਦਾ ਹੈ? ਅਤੇ ਇੱਥੇ ਤੇਰਾ ਕੀ ਵਿਉਹਾਰ ਹੈ?
IRVPA   ਜਦ ਉਹ ਮੀਕਾਹ ਦੇ ਘਰ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਉਸ ਲੇਵੀ ਜੁਆਨ ਦੀ ਅਵਾਜ਼ ਪਹਿਚਾਣ ਲਈ ਅਤੇ ਉੱਥੇ ਜਾ ਕੇ ਉਸ ਨੂੰ ਪੁੱਛਿਆ, “ਤੈਨੂੰ ਇੱਥੇ ਕੌਣ ਲਿਆਇਆ? ਤੂੰ ਇੱਥੇ ਕੀ ਕਰਦਾ ਹੈਂ ਅਤੇ ਤੂੰ ਇੱਥੇ ਕਿਉਂ ਆਇਆ ਹੈਂ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us