Versions
PAV ਉਸ ਨੇ ਉਨ੍ਹਾਂ ਨੂੰ ਆਖਿਆ, ਮੀਕਾਹ ਨੇ ਮੇਰੇ ਨਾਲ ਇਸ ਤਰਾ ਦਾ ਵਿਉਹਾਰ ਕੀਤਾ ਹੈ ਅਤੇ ਮੈਨੂੰ ਤਲਬ ਉੱਤੇ ਰੱਖਿਆ ਅਤੇ ਮੈਂ ਉਹ ਦਾ ਪਰੋਹਤ ਬਣਿਆ ਹਾਂ
IRVPA ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਮੀਕਾਹ ਨੇ ਉਸ ਲਈ ਕੀ-ਕੀ ਕੀਤਾ ਹੈ ਅਤੇ ਕਿਹਾ, “ਉਸਨੇ ਮੈਨੂੰ ਤਨਖਾਹ ਉੱਤੇ ਰੱਖਿਆ ਅਤੇ ਮੈਂ ਉਸ ਦਾ ਪੁਰੋਹਿਤ ਬਣ ਗਿਆ ਹਾਂ।”