Versions
PAV ਪਰ ਉਸ ਨੇ ਉਨ੍ਹਾਂ ਦੇ ਖਿਆਲਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ, ਅਤੇ ਵਿਚਾਲੇ ਖੜੋ ਜਾਹ। ਤਾਂਉਹ ਉੱਠ ਖੜੋਤਾ
ERVPA ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੋ। ਅਤੇ ਉਸਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉਠ ਅਤੇ ਵਿਚਾਲੇ ਆਕੇ ਖਢ਼ਾ ਹੋ ਜਾ।”ਤਾਂ ਉਸਨੇ ਇੰਝ ਹੀ ਕੀਤਾ।
IRVPA ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ।