Versions
PAV ਤਦ ਫਰੀਸੀਆਂ ਅਰ ਗ੍ਰੰਥੀਆਂ ਨੇ ਯਰੂਸ਼ਲਮ ਤੋਂ ਯਿਸੂ ਦੇ ਕੋਲ ਆਣ ਕੇ ਕਿਹਾ
ERVPA ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ।
IRVPA {ਰੀਤ ਦੀ ਪਾਲਣਾ ਕਰਨ ਦਾ ਪ੍ਰਸ਼ਨ} (ਮਰਕੁਸ 7:1-13) PS ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,