Bible Versions
Bible Books

Matthew 23:35 (NCV) New Century Version

Versions

PAV   ਤਾਂਕਿ ਧਰਮੀਆਂ ਦਾ ਜਿੰਨਾ ਲਹੂ ਧਰਤੀ ਉੱਤੇ ਵਹਾਇਆ ਗਿਆ ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਰਕਯਾਹ ਦੇ ਪੁੱਤ੍ਰ ਜ਼ਕਰਯਾਹ ਦੇ ਲਹੂ ਤੀਕ ਜਿਹ ਨੂੰ ਤੁਸਾਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ਸੱਭੋ ਤੁਹਾਡੇ ਜੁੰਮੇ ਆਵੇ
ERVPA   ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿਚਕਾਰ ਮਾਰਿਆ ਗਿਆ ਸੀ।
IRVPA   ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us