Bible Versions
Bible Books

Matthew 23:37 (NCV) New Century Version

Versions

PAV   ਹੇ ਯਰੂਸ਼ਲਮ ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਗਏ ਪਥਰਾਉ ਕਰਦਾ ਹੈਂ ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ
ERVPA   “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹਡ਼ੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕਡ਼ੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।
IRVPA   {ਯਰੂਸ਼ਲਮ ਦੇ ਲਈ ਵਿਰਲਾਪ} (ਲੂਕਾ 13:34) PS ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us