Versions
PAV ਕਿਉਂਕਿ ਜਿਸ ਨਿਆਉਂ ਨਾਲ ਤੁਸੀਂ ਦੋਸ਼ ਲਾਉਂਦੇ ਹੋ ਉਸੇ ਨਾਲ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ
ERVPA ਜੇਕਰ ਤੁਸੀਂ ਦੂਸਰਿਆਂ ਦਾ ਨਿਰਣਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਣਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।
IRVPA ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।