Versions
PAV ਤਦ ਚੁਗਾਉਣ ਵਾਲੇ ਨੱਠੇ ਅਤੇ ਨਗਰ ਵਿੱਚ ਜਾ ਕੇ ਸਾਰੀ ਵਾਰਤਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ
ERVPA ਤਦ ਸੂਰਾਂ ਦੇ ਇਜ਼ਡ਼ ਦੇ ਰਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।
IRVPA ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।