Versions
PAV ਫੇਰ ਮਛੀ ਫਾਟਕ ਨੂੰ ਹੱਸਨਾਆਹ ਦੇ ਪੁੱਤ੍ਰਾਂ ਨੇ ਬਣਾਇਆ। ਉਨ੍ਹਾਂ ਨੇ ਉਹ ਦੇ ਸ਼ਤੀਰ ਬੀੜੇ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ
IRVPA ਫੇਰ ਮੱਛੀ ਫਾਟਕ ਨੂੰ ਹੱਸਨਾਆਹ ਦੇ ਪੁੱਤਰਾਂ ਨੇ ਬਣਾਇਆ। ਉਨ੍ਹਾਂ ਨੇ ਉਸ ਦੀਆਂ ਕੜੀਆਂ ਲਗਾਈਆਂ, ਅਤੇ ਉਸ ਦੇ ਦਰਵਾਜ਼ੇ ਅਤੇ ਚਿਟਕਨੀਆਂ ਅਤੇ ਅਰਲ ਲਗਾਏ।