Bible Versions
Bible Books

Numbers 10:35 (NCV) New Century Version

Versions

PAV   ਤਾਂ ਐਉਂ ਹੋਇਆ ਭਈ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਹੁੰਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖੇਰੂੰ ਖੇਰੂੰ ਹੋ ਜਾਣ ਅਤੇ ਤੈਥੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਨੱਠ ਜਾਣ”!
IRVPA   ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us