Versions
PAV ਭਾਵੇਂ ਨਰ ਭਾਵੇਂ ਨਾਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਓਹ ਉਨ੍ਹਾਂ ਦੇ ਡੇਰਿਆਂ ਨੂੰ ਜਿੰਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ
IRVPA ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ।