Versions
PAV ਅਣਖ ਦੀ ਪੁੱਛੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਸ਼ਰਾ ਵਾਲੇ ਧਰਮ ਦੀ ਪੁੱਛੋ ਤਾਂ ਨਿਰਦੋਸ਼
ERVPA ਮੈਂ ਆਪਣੇ ਯਹੂਦੀ ਧਰਮ ਬਾਰੇ ਬਡ਼ਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬਡ਼ੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲਭਿਆ।
IRVPA ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼।