Versions
PAV ਹਾਂ ਤੇਰੇ ਅੱਗੇ ਵੀ, ਹੇ ਸੱਚੇ ਸਾਥੀ, ਮੈਂ ਅਰਦਾਸ ਕਰਦਾ ਹਾਂ ਜੋ ਤੂੰ ਏਹਨਾਂ ਤੀਵੀਆਂ ਦੀ ਸਹਾਇਤਾ ਕਰ ਜਿਨ੍ਹਾਂ ਨੇ ਕਲੈਮੰਸ ਅਤੇ ਹੋਰਨਾਂ ਮੇਰੇ ਨਾਲ ਦੇ ਕੰਮ ਕਰਨ ਵਾਲਿਆਂ ਸਣੇ ਜਿਨ੍ਹਾਂ ਦੇ ਨਾਉਂ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ ਖੁਸ਼ ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਜਤਨ ਕੀਤਾ ਸੀ।।
ERVPA ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।
IRVPA ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ। PEPS