Versions
PAV ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੈਂ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
IRVPA {ਸਿਰਜਣਹਾਰ ਦੀ ਉਸਤਤ} PS ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!