Versions
PAV ਹੇ ਯਹੋਵਾਹ, ਮੇਰਾ ਨਿਆਉਂ ਕਰ ਕਿਉਂ ਜੋ ਮੈਂ ਖਰਾ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਭਰੋਸਾ ਰੱਖਿਆ ਹੈ ਸੋ ਮੈਂ ਨਹੀਂ ਤਿਲਕਾਂਗਾ
IRVPA {ਇੱਕ ਖਰੇ ਵਿਅਕਤੀ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।