Versions
PAV ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ ਹੈ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਨਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।।
IRVPA ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।