Bible Versions
Bible Books

Psalms 45:2 (NCV) New Century Version

Versions

PAV   ਤੂੰ ਆਦਮੀ ਦੇ ਪੁੱਤ੍ਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਡੋਹਲੀ ਜਾਂਦੀ ਹੈ, ਏਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।
IRVPA   ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us