Versions
PAV ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ ਕਾਰਜਾਂ ਦਾ ਵਰਨਣ ਕਰਦੇ ਹਨ।।
IRVPA {ਪਰਮੇਸ਼ੁਰ ਦਾ ਨਿਆਂ} PS ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।