Versions
PAV ਵੇਖੋਂ, ਮੈਂ ਚੋਰ ਵਾਂਙੁ ਆਉਂਦਾ ਹਾਂ । ਧੰਨ ਓਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਭਈ ਓਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ
ERVPA "ਸੁਣੋ। ਮੈਂ ਚੋਰ ਦੇ ਆਉਣ ਵਾਂਗ ਅਚਾਨਕ ਆਵਾਂਗਾ, ਉਹ ਵਿਅਕਤੀ ਸੁਭਾਗਾ ਹੈ ਜਿਹਡ਼ਾ ਜਾਗਦਾ ਰਹਿੰਦਾ ਹੈ ਅਤੇ ਆਪਣੇ ਨਾਲ ਆਪਣੇ ਵਸਤਰ ਤਿਆਰ ਰੱਖਦਾ ਹੈ। ਫ਼ੇਰ ਉਸਨੂੰ ਬਿਨਾ ਕੱਪਡ਼ਿਆਂ ਤੋਂ ਨਹੀਂ ਜਾਣਾ ਪਵੇਗਾ ਅਤੇ ਲੋਕੀ ਉਹ ਚੀਜ਼ਾਂ ਨਹੀਂ ਦੇਖਣਗੇ ਜਿਹਡ਼ੀਆਂ ਉਹ ਲੋਕਾਂ ਨੂੰ ਦਿਖਾਉਣ ਤੋਂ ਸੰਗਦਾ ਹੈ।"
IRVPA ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।