Bible Versions
Bible Books

Revelation 16:17 (NCV) New Century Version

Versions

PAV   ਸੱਤਵੇਂ ਨੇ ਆਪਣਾ ਕਟੋਰਾ ਪੌਣ ਉੱਤੇ ਉਲੱਦ ਦਿੱਤਾ ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਨਿੱਕਲੀ ਭਈ ਹੋ ਚੁੱਕਿਆ!
ERVPA   ਸੱਤਵੇਂ ਦੂਤ ਨੇ ਆਪਣਾ ਬਰਤਨ ਹਵਾ ਵਿੱਚ ਖਾਲੀ ਕਰ ਦਿੱਤਾ। ਫ਼ੇਰ ਮੰਦਰ ਵਿੱਚੋਂ ਤਖਤ ਤੋਂ ਉੱਚੀ ਅਵਾਜ਼ ਆਈ। ਅਵਾਜ਼ ਨੇ ਆਖਿਆ, "ਇਸਦਾ ਖਾਤਮਾ ਹੋ ਗਿਆ।"
IRVPA   ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us