Bible Versions
Bible Books

Romans 14:3 (NCV) New Century Version

Versions

PAV   ਜਿਹੜਾ ਖਾਣ ਵਾਲਾ ਹੈ ਉਹ ਨਾ-ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ
ERVPA   ਜਿਹਡ਼ਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸਕਦਾ ਹੈ ਉਸਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹਡ਼ਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।
IRVPA   ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us