Versions
PAV ਤਾਂ ਵੇਖੋ ਜੋ ਬੋਅਜ਼ ਬੈਤਲਹਮ ਤੋਂ ਆਇਆ ਅਤੇ ਵਾਢਿਆਂ ਨੂੰ ਆਖਿਆ, ਯਹੋਵਾਹ ਤੁਹਾਡੇ ਨਾਲ ਹੋਵੇ ਅਤੇ ਉਨ੍ਹਾਂ ਨੇ ਉੱਤਰ ਦਿੱਤਾ ਯਹੋਵਾਹ ਤੁਹਾਨੂੰ ਅਸੀਸ ਦੇਵੇ
IRVPA ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”